ਬੀਤੇ ਦਿਨੀਂ ਪ੍ਰਸਿੱਧ ਟਿੱਪਣੀਕਾਰ ਮਨਵਿੰਦਰ ਸਿੰਘ ਮਾਲੀ ਨੂੰ, ਆਪਣੇ ਵਿਚਾਰ ਪ੍ਰਗਟ ਕਰਨ ‘ਤੇ ਸੀ. ਆਈ. ਏ. ਸਟਾਫ ਵੱਲੋਂ ਕੇਸ ਦਰਜ ਕਰਕੇ, ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ l ਇਸ ਦੇ ਵਿਰੋਧ ਵਿੱਚ ਬੀਕੇਯੂ ਉਗਰਾਹਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤਾ ਗਿਆ l ਭਾਰਤੀ ਕਿਸਾਨ ਯੂਨਿਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾਂ ਦੇ ਅਗਵਾਹੀ ਵਿੱਚ ਐਸ.ਡੀ.ਐਮ. ਦਫਤਰ ਬਾਘਾ ਪੁਰਾਣ ਅਗੇ ਧਾਰਨਾ ਦਿੱਤਾ ਗਿਆ l ਇਸ ਤੋਂ ਇਲਾਵਾ ਜ਼ਿਲਾ ਹੈਡਕੁਆਟਰਾਂ ਤੇ ਤਹਿਸੀਲ ਕੰਪਲੈਕਸ ਅੱਗੇ ਵੀ ਵੱਡੀ ਗਿਣਤੀ ਵਿੱਚ ਬੀਕੇਯੂ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਤੇ ਧਰਨੇ ਲਗਾਏ ਗਏ l ਜਥੇਬੰਦੀਆਂ ਇਸ ਧੱਕੇਸ਼ਾਹੀ ਵਿਰੁੱਧ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਿਆਂ ਕਰਦੀਆਂ ਹਨ ਅਤੇ ਮਾਲੀ ਵਿਰੁੱਧ ਕੇਸ ਰੱਦ ਕਰ ਕੇ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ। ਇਸ ਦੇ ਸੰਬੰਧ ਵਿੱਚ ਜਥੇਬੰਦੀ ਵੱਲੋਂ ਇਕ ਮੰਗ ਪੱਤਰ ਵੀ ਸੰਬੰਧਤ ਅਧਿਕਾਰੀ ਨੂੰ ਦਿੱਤਾ ਗਿਆ l
ਓਹਨਾ ਵੱਲੋਂ ਨਾਲ ਹੀ ਇਹ ਵੀ ਕਿਹਾ ਗਿਆ ਕਿ ਸਰਕਾਰ ਡੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦੇ ਵਿਰੋਧ ਜਥੇਬੰਦੀਆਂ ਹਮੇਸ਼ਾ ਖੜੀਆਂ ਰਹਿਣਗੀਆਂ l
ਸਰਕਾਰਾਂ ਹਮੇਸ਼ਾ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀਆਂ : ਬੀਕੇਯੂ ਉਗਰਾਹਾਂ
Latest from Punjab
ਸੰਘਣੀ ਧੁੰਦ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੂੰ ਘੇਰ ਲਿਆ ਹੈ, ਜਦੋਂ ਕਿ ਤਾਮਿਲਨਾਡੂ, ਕੇਰਲਾ ਅਤੇ ਅੰਡੇਮਾਨ ਟਾਪੂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ
ਭਾਰਤ ਦੇ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ, ਜੋ ਕਿ ਉੱਤਰ-ਪੱਛਮੀ ਭਾਰਤ ਦੇ ਵੱਖ-ਵੱਖ ਖੇਤਰਾਂ, ਖਾਸ
ਕਮਿਸ਼ਨ ਵੱਲੋਂ ਫਾਰਮ ਫਾਇਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਨਾਲ-ਨਾਲ ਗਲਤ ਢੰਗ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ
ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਵਸਨੀਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ
ਸੰਗਰੂਰ, ਫਿਰੋਜ਼ਪੁਰ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀਜ਼ ਨੂੰ ਖੇਤਾਂ ਵਿੱਚ ਅੱਗ ਨੂੰ ਲੈ ਕੇ ਨੋਟਿਸ ਜਾਰੀ
ਖੇਤਾਂ ਵਿੱਚ ਲੱਗੀ ਅੱਗ ਦੇ ਮੱਦੇਨਜ਼ਰ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਸੰਗਰੂਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ
ਕਿਸਾਨਾਂ ਦੇ ਵਿਰੋਧ ‘ਚ ਮਨਪ੍ਰੀਤ ਬਾਦਲ SUV ‘ਚ ਸਵਾਰ ਹੋ ਕੇ ਭੱਜੇ, ਕਈ ਸਵਾਲਾਂ ਦੇ ਜਵਾਬ ਨਹੀਂ ਮਿਲੇ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਅਚਾਨਕ ਇੱਕ ਕਿਸਾਨ ਆਗੂ ਨਾਲ
चंडीगढ़ में पॉड टैक्सी की योजना शुरू होने से मेट्रो पर ब्रेक लग सकता है। इस घटनाक्रम के पीछे के कारणों को समझें
मेट्रो का इंतजार कर रहे शहरवासियों को अतिरिक्त चुनौतियों का सामना करना पड़ सकता है। केंद्रीय मंत्री मनोहर लाल ने टिप्पणी की है कि